Skip to playerSkip to main contentSkip to footer
  • 2 days ago
ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਕਣਕ ਨੂੰ ਅੱਗ ਲੱਗਣ ਦੇ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਕੱਲ੍ਹ ਫਿਰੋਜ਼ਪੁਰ ਦੇ ਜੀਰਾ ਵਿੱਚ ਸੈਂਕੜੇ ਏਕੜ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ ਸੀ। ਅੱਜ ਫਿਰ ਜੀਰਾ ਦੇ ਪਿੰਡ ਸੋਢੀ ਵਾਲਾ ਅਤੇ ਰਟੋਲ ਰੋਹੀ ਵਿੱਚ ਕਣਕ ਨੂੰ ਭਿਆਨਕ ਅੱਗ ਲੱਗੀ ਹੈ। ਜਿਸ ਦਾ ਸ਼ਿਕਾਰ ਦੋ ਬੱਚੇ ਹੋਏ ਨੇ ਜੋ ਮੋਟਰਸਾਈਕਲ ਤੇ ਕੋਲੋਂ ਲੰਘ ਰਹੇ ਸਨ ਅਤੇ ਅੱਗ ਦੀ ਲਪੇਟ ਵਿੱਚ ਆ ਗਏ ਜਿਨ੍ਹਾਂ ਵਿਚੋਂ ਇੱਕ 17 ਸਾਲਾਂ ਬੱਚੇ ਦੀ ਮੌਤ ਹੋ ਗਈ ਹੈ। ਜਾਣਕਾਰੀ ਦਿੰਦਿਆਂ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਬੱਚੇ ਪਿੰਡ ਸੋਢੀ ਵਾਲਾ ਸਾਇਡ ਮੱਥਾ ਟੇਕਣ ਜਾ ਰਹੇ ਸਨ, ਕਿ ਰਾਸਤੇ ਵਿੱਚ ਕਣਕ ਨੂੰ ਅੱਗ ਲੱਗੀ ਹੋਈ ਸੀ, ਉਹ ਮੋਟਰਸਾਈਕਲ ਸਮੇਤ ਅੱਗ ਦੀ ਲਪੇਟ ਵਿੱਚ ਆ ਗਏ ਅਤੇ ਦੋਨੋਂ ਬੁਰੀ ਤਰ੍ਹਾਂ ਅੱਗ ਵਿਚ ਝੁਲਸ ਗਏ ਸਨ। ਜਿਨ੍ਹਾਂ ਵਿਚੋਂ ਇੱਕ ਦੀ ਮੌਤ ਹੋ ਗਈ ਹੈ। ਦੂਸਰੇ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੋਈ ਨਾ ਕੋਈ ਮਦਦ ਜਰੂਰ ਕੀਤੀ ਜਾਵੇ।

Category

🗞
News
Transcript
00:00foreign
00:06foreign
00:14foreign
00:20foreign
00:26foreign
00:40foreign
00:56it was a first patient that
00:59was received in the media
01:01and the person who was involved,
01:04he had been involved in the hospital
01:07and he wasETHing like a private patient
01:09he didn't come in but he was involved in the private
01:13and there was the whole ambulance
01:15that was he took the后 patient
01:18and he was involved in the community
01:21and he was involved with the employee
01:23and he was involved in the hospital
01:25I feel like my child is a child.
01:28Both young people were probably 20 years old,
01:31and their death was 17 years old.
01:33So, whatever the car was going on,
01:35it would be a pulse procession.
01:36So, our body is a head over pulse.

Recommended